Intro:ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਲੁੱਟਾਂ ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ
ਪੁਲਿਸ ਵੱਲੋਂ ਇਹਨਾਂ ਕੋਲੋਂ ਸੱਤ ਦੇ ਕਰੀਬ ਚੋਰੀ ਕੀਤੇ ਮੋਟਰਸਾਈਕਲ ਕੀਤੇ ਕਾਬੂ
ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਮੰਦਰਾਂ ਗੁਰਦੁਆਰਿਆਂ ਅਤੇ ਪਾਰਕਾਂ ਦੇ ਵਿੱਚ ਘੁੰਮਣ ਆਏ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਦੇ ਸਨ
ਪੁਲਿਸ ਅਧਿਕਾਰੀ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ। ਰਿਮਾਂਡ ਦੌਰਾਨ ਸਾਨੂੰ ਇਹ ਰਿਕਵਰੀ ਹੋਈ ਹੈ।
ਉਹਨਾਂ ਕਿਹਾ ਕਿ ਫੜੇ ਗਏ ਨੌਜਵਾਨਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ
Body:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਲੋਕਾਂ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਸੁਲਤਾਨ ਵਿੰਡ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ ਨਾਲ ਕਾਬੂ ਕੀਤਾ ਤਾਂ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਉਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਜਦੋਂ ਰਿਮਾਂਡ ਦੌਰਾਨ ਪੁੱਛਕਿਛ ਕੀਤੀ ਗਈ ਤਾਂ ਉਹਨਾਂ ਕੋਲੋਂ ਛੇ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਉਹਨਾਂ ਕਿਹਾ ਕਿ ਇਹ ਲੋਕ ਮੰਦਰਾ ਗੁਰਦੁਆਰਾ ਅਤੇ ਪਾਰਕਾਂ ਵਿੱਚ ਆਏ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ। ਉਹਨਾਂ ਕਿਹਾ ਕਿ ਇਹਨਾਂ ਦੇ ਖਿਲਾਫ ਵੱਖ-ਵੱਖ ਥਾਣਿਆਂ ਦੇ ਵਿੱਚConclusion:ਪਹਿਲਾਂ ਵੀ ਕਈ ਮਾਮਲੇ ਦਰਜ ਹਨ ਉਹਨਾਂ ਕਿਹਾ ਕਿ ਇਹਨਾਂ ਦਾ ਰਿਮਾਂਡ ਪੂਰਾ ਹੋਣ ਤੇ ਅੱਜ ਇਹਨਾਂ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹਨਾਂ ਦਾ ਰਿਮਾਂਡ ਲੈ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।