Intro:ਕਿਹਾ, ਪੰਜਾਬ 'ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ 'ਚ ਪੁਖ਼ਤਾ ਇੰਤਜ਼ਾਮ-ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ-ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧ