ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ BIBI SATWANT KAUR ਜਥੇਦਾਰ ਸਾਹਿਬ ਦੇ ਗ੍ਰਹਿ ਨਿਵਾਸ ਪਹੁੰਚ ਸੌਂਪੀ ਰਿਪੋਰਟ

Oneindia Punjabi 2025-02-19

Views 1

ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸ਼੍ਰੋਮਣੀ ਅਕਾਲੀ ਦਲ ਭਰਤੀ ਦੀ ਸੱਤ ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਸ ਤੋਂ ਬਾਅਦ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਇਹ BIBI SATWANT KAUR ਵੱਲੋਂ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਦਿੱਤੇ ਗਏ ਅਸਤੀਫੇ ਤੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ ਇਸ ਦੇ ਸਵਾਲਾਂ ਦੇ ਖੁਦ ਹੀ ਜਵਾਬ ਮਿਲ ਜਾਣਗੇ

~PR.182~

Share This Video


Download

  
Report form
RELATED VIDEOS