ਪੁਲਿਸ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਬੇਟੇ ਉੱਪਰ ਫਾਈਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ

ETVBHARAT 2025-04-30

Views 0

 ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਭਿੱਖੀਵਿੰਡ ਵਿਖੇ ਪਿਛਲੇ ਦਿਨੀਂ ਸ਼ਹੀਦ ਕਾਮਰੇਡ ਬਲਵਿੰਦਰ ਸਿੰਘ ਦੇ ਬੇਟੇ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਫੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਭਿਮੰਨਿਊ ਰਾਣਾ ਐਸ.ਐਸ.ਪੀਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਤਰਨ ਤਾਰਨ, ਸ੍ਰੀ ਪ੍ਰੀਤਇੰਦਰ ਸਿੰਘ ਡੀ.ਐਸ.ਪੀ (ਭਿੱਖੀਵਿੰਡ) ਅਤੇ ਸ੍ਰੀ ਗੁਰਿੰਦਰਪਾਲ ਸਿੰਘ ਨਾਗਰਾ ਡੀ.ਐਸ.ਪੀ ਡੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਭਿੱਖੀਵਿੰਡ ਅਤੇ ਇੰਸਪੈਕਟਰ ਅਮਨਦੀਪ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਸ਼ਹੀਦ ਬਲਵਿੰਦਰ ਸਿੰਘ ਦੇ ਬੇਟੇ ਉੱਪਰ ਫਾਈਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

Share This Video


Download

  
Report form
RELATED VIDEOS