ਮਜੀਠਾ ਸ਼ਰਾਬ ਕਾਂਡ ਤੋਂ ਬਾਅਦ ਐਕਸ਼ਨ 'ਚ ਪੰਜਾਬ ਪੁਲਿਸ, ਅਜਨਾਲਾ ਵਿਖੇ ਭਾਰੀ ਮਾਤਰਾ 'ਚ ਲਾਹਣ ਬਰਾਮਦ

ETVBHARAT 2025-05-15

Views 2

ਮਜੀਠਾ ਸ਼ਰਾਬ ਕਾਂਡ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਛਾਪੇਮਾਰੀ ਕਰਕੇ ਅਜਨਾਲਾ ਵਿਖੇ 1 ਹਜ਼ਾਰ 260 ਕਿੱਲੋ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

Share This Video


Download

  
Report form
RELATED VIDEOS