ਚਾਈਨਾ ਡੋਰ ਨੇ ਬੁਝਾਇਆ ਘਰ ਦਾ ਚਿਰਾਗ, 15 ਸਾਲ ਦੇ ਇਕਲੌਤੇ ਪੁੱਤ ਦੀ ਮੌਤ

ETVBHARAT 2026-01-24

Views 0

ਸਮਰਾਲਾ ਇਲਾਕੇ ਵਿੱਚ ਚਾਈਨਾ ਡੋਰ ਕਾਰਨ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪਿੰਡ ਵਾਲਿਆਂ ਨੇ ਕਿਸਾਨ ਜਥੇਬੰਦੀਆਂ ਸਮੇਤ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕੀਤਾ।

Share This Video


Download

  
Report form
RELATED VIDEOS